ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ - "ਊਧਵ ਮੋ ਸੁਨ ਲੈ ਬਤੀਯਾ ਜਦੁਬੀਰ ਕੋ ਧਯਾਨ ਜਬੈ ਕਰਿ ਹੋਂ ॥"
Audio type:
ਵਾਰੇ ਦੇ ਸ਼ਬਦ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ -
"ਊਧਵ ਮੋ ਸੁਨ ਲੈ ਬਤੀਯਾ ਜਦੁਬੀਰ ਕੋ ਧਯਾਨ ਜਬੈ ਕਰਿ ਹੋਂ ॥
ਬਿਰਹਾ ਤਬ ਆਇ ਕੈ ਮੋਹਿ ਗ੍ਰਸੈ ਤਿਹ ਕੇ ਗ੍ਰਸਏ ਨ ਜੀਯੋ ਮਰਿ ਹੋਂ ॥
ਨ ਕਛੂ ਸੁਧਿ ਮੋ ਤਨ ਮੈ ਰਹਿ ਹੈ ਧਰਨੀ ਪਰ ਹ੍ਵੈ ਬਿਸੁਧੀ ਝਰਿ ਹੋਂ ॥
ਤਿਹ ਤੇ ਹਮ ਕੋ ਬਿਰਥਾ ਕਹੀਯੈ ਕਿਹ ਭਾਂਤ ਸੋ ਧੀਰਜ ਹਉ ਧਰਿ ਹੋਂ ॥੯੩੭॥"
(ਸ੍ਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)