ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ - "ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥"
Audio type:
ਵਾਰੇ ਦੇ ਸ਼ਬਦ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ -
"ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥
ਦੀਪਕੁ ਸਹਜਿ ਬਲੈ ਤਤਿ ਜਲਾਇਆ ॥
ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥
ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥
ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥
ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )1109