ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ - "ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥"
Audio type:
ਵਾਰੇ ਦੇ ਸ਼ਬਦ
Performance lead by:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details:
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ -
"ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥
ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥"
(ਮਃ ੩ ॥)(1381)