ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ - "ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥"
Audio type: 
ਵਾਰੇ ਦੇ ਸ਼ਬਦ
Performance lead by: 
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
Details: 
ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੀ ਹਜ਼ੂਰੀ ਵਿਚ ਲੱਗੇ ਪੁਰਾਣੇ ਵਾਰੇ ਵਿੱਚੋਂ ਸ਼ਬਦ -
"ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥ 
ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥ 
ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥ 
ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥"
(ਗਉੜੀ ਚੇਤੀ ਮਹਲਾ ੧ ॥)(156)


