ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 6 December 2018
Performance lead by:
ਰਾਗੀ ਈਸ਼ਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ
Details:
"ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥
ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥
ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥
ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥
ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥
ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥
ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥
ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥
ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥
ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥"
ਸੋਰਠਿ ਮਹਲਾ ੫ ॥