ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥
Audio type:
ਸ਼ਬਦ ਕੀਰਤਨ
Audio date:
Wednesday, 11 November 2009
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥
ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥
ਨਿੰਦਕਿ ਅਹਿਲਾ ਜਨਮੁ ਗਵਾਇਆ ॥
ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥
ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥
ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥
ਨਿੰਦਕ ਕੀ ਗਤਿ ਕਤਹੂੰ ਨਾਹੀ ਖਸਮੈ ਏਵੈ ਭਾਣਾ ॥
ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥੩॥
ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ ॥
ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥੪॥"
(ਆਸਾ ਮਹਲਾ ੫ ॥)