ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 3 October 2019
Performance lead by:
ਰਾਗੀ ਸਤਨਾਮ ਸਿੰਘ ਜੀ
Details:
"ਲੋਭ ਲਹਰਿ ਅਤਿ ਨੀਝਰ ਬਾਜੈ ॥
ਕਾਇਆ ਡੂਬੈ ਕੇਸਵਾ ॥੧॥
ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥
ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥
ਅਨਿਲ ਬੇੜਾ ਹਉ ਖੇਵਿ ਨ ਸਾਕਉ ॥
ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥
ਪਾਰਿ ਉਤਾਰੇ ਕੇਸਵਾ ॥੩॥
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥
ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥"
(ਬਸੰਤੁ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ)(1196)