ਸੰਸਾਰੁ ਸਮੁੰਦੇ ਤਾਰਿ ਗਬਿੰਦੇ ॥ ਤਾਰਿ ਲੈ ਬਾਪ ਬੀਠੁਲਾ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 16 April 2011
Performers:
ਰਾਗੀ ਆਸਾ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥ ਸੰਸਾਰੁ ਸਮੁੰਦੇ ਤਾਰਿ ਗਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥" (ਬਸੰਤੁ ਬਾਣੀ ਨਾਮਦੇਉ ਜੀ ਕੀ )1196