ਹਉ ਅਪਰਾਧੀ ਗੁਨਹਗਾਰ ਹਉ ਬੇਮੁਖ ਮੰਦਾ॥
Audio type:
ਵਾਰੇ ਦੇ ਸ਼ਬਦ
Audio date:
Monday, 1 May 2017
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਹਉ ਅਪਰਾਧੀ ਗੁਨਹਗਾਰ ਹਉ ਬੇਮੁਖ ਮੰਦਾ॥
ਚੋਰੁ ਯਾਰੁ ਜੂਆਰਿ ਹਉ ਪਰ ਘਰਿ ਜੋਹੰਦਾ॥
ਨਿੰਦਕੁ ਦੁਸਟੁ ਹਰਾਮਖੋਰੁ ਠਗੁ ਦੇਸ ਠਗੰਦਾ॥
ਕਾਮ ਕ੍ਰੋਧ ਮਦੁ ਲੋਭੁ ਮੋਹੁ ਅਹੰਕਾਰੁ ਕਰੰਦਾ॥
ਬਿਸਾਸਘਾਤੀ ਅਕਿਰਤਘਣ ਮੈ ਕੋ ਨ ਰਖੰਦਾ॥
ਸਿਮਰਿ ਮੁਰੀਦਾ ਢਾਢੀਆ ਸਤਿਗੁਰ ਬਖਸੰਦਾ ॥੨੧॥੩੬॥"