ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 31 October 2009
Performers:
ਰਾਗੀ ਕਿਰਪਾਲ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥"