ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 8 October 2019
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥
ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥
ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥
ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥
ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥
ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥"
(ਰਾਗੁ ਸੂਹੀ ਛੰਤ ਮਹਲਾ ੫ ਘਰੁ ੩)(779)