ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 21 November 2009
Performers:
ਕਾਕਾ ਰੌਣਕ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਸੁਰਿਂਦ੍ਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥
ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥
ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥
ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥"
(ਸੂਹੀ ਲਲਿਤ ॥)