ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 18 December 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥
ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥
ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥
ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥
ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥
ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥
ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥"
(ਸੂਹੀ ਲਲਿਤ ॥) 794-16