ਹਮਰੀ ਕਰੋ ਹਾਥ ਦੈ ਰੱਛਾ
Audio type:
ਸ਼ਬਦ ਕੀਰਤਨ
Audio date:
Tuesday, 11 November 2014
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥
ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥