ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 24 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥
ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥
ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥
ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥
ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥
ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥
ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥
ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥
ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥"
(ਰਾਮਕਲੀ ਮਹਲਾ ੧ ਘਰੁ ੧ ਚਉਪਦੇ)