ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 8 July 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥"
(ਧਨਾਸਰੀ ਭਗਤ ਰਵਿਦਾਸ ਜੀ ਕੀ )694