ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 26 May 2010
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥
ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥
ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥
ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥
ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥
ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥
ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥"
( ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ) 656-656