ਹਰਿ ਕੀ ਗਤਿ ਨਹਿ ਕੋਊ ਜਾਨੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 8 December 2018
Performance lead by:
ਰਾਗੀ ਈਸ਼ਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ
Details:
"ਹਰਿ ਕੀ ਗਤਿ ਨਹਿ ਕੋਊ ਜਾਨੈ ॥
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥"
(ਰਾਗੁ ਬਿਹਾਗੜਾ ਮਹਲਾ ੯ ॥)