ਹਰਿ ਕੋ ਨਾਮੁ ਸਦਾ ਸੁਖਦਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 20 August 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਹਰਿ ਕੋ ਨਾਮੁ ਸਦਾ ਸੁਖਦਾਈ ॥
ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥
ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥
ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥
ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥
ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥"
(ਮਾਰੂ ਮਹਲਾ ੯ ॥)