ਹਰਿ ਠਗ ਜਗ ਕਉ ਠਗਉਰੀ ਲਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 8 June 2017
Performance lead by:
ਰਾਗੀ ਵੀਰ ਸਿੰਘ ਜੀ
Details:
"ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥
ਕਉਨੁ ਮਰੈ ਕੋ ਦੇਇ ਸੰਤਾਪੋ ॥੧॥
ਹਰਿ ਠਗ ਜਗ ਕਉ ਠਗਉਰੀ ਲਾਈ ॥
ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥੧॥ ਰਹਾਉ ॥
ਕਉਨ ਕੋ ਪੁਰਖੁ ਕਉਨ ਕੀ ਨਾਰੀ ॥
ਇਆ ਤਤ ਲੇਹੁ ਸਰੀਰ ਬਿਚਾਰੀ ॥੨॥
ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥
ਗਈ ਠਗਉਰੀ ਠਗੁ ਪਹਿਚਾਨਿਆ ॥੩॥੩੯॥"