ਹਰਿ ਦਰਸਨ ਬਿਨੁ ਰਹਨੁ ਨ ਜਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 20 August 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥
ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥
ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥੨॥
ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥"
ਆਸਾ ਮਹਲਾ ੧ ॥) 357-58