ਹਰਿ ਪ੍ਰਭਿ ਕਾਜੁ ਰਚਾਇਆ
Audio type:
ਸ਼ਬਦ ਕੀਰਤਨ
Audio date:
Sunday, 2 November 2014
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥
ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥
ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥
ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥
ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥
(ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥)