ਹਰਿ ਬਿਨੁ ਤੇਰੋ ਕੋ ਨ ਸਹਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 14 October 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਹਰਿ ਬਿਨੁ ਤੇਰੋ ਕੋ ਨ ਸਹਾਈ ॥
ਕਾਂ ਕੀ ਮਾਤ ਪਿਤਾ ਸੁਤ ਬਨਿਤਾ ਕੋ ਕਾਹੂ ਕੋ ਭਾਈ ॥੧॥ ਰਹਾਉ ॥
ਧਨੁ ਧਰਨੀ ਅਰੁ ਸੰਪਤਿ ਸਗਰੀ ਜੋ ਮਾਨਿਓ ਅਪਨਾਈ ॥
ਤਨ ਛੂਟੈ ਕਛੁ ਸੰਗਿ ਨ ਚਾਲੈ ਕਹਾ ਤਾਹਿ ਲਪਟਾਈ ॥੧॥
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਰੁਚਿ ਨ ਬਢਾਈ ॥
ਨਾਨਕ ਕਹਤ ਜਗਤ ਸਭ ਮਿਥਿਆ ਜਿਉ ਸੁਪਨਾ ਰੈਨਾਈ ॥੨॥੧॥"
ਸਾਰੰਗ ਮਹਲਾ ੯ ॥