ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 21 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥ ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥ ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥ ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥ ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥ ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥ ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥ ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥ ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥" (ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥)(ਰਾਗੁ ਗੂਜਰੀ ਭਗਤਾ ਕੀ ਬਾਣੀ ) 524