ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 12 April 2010
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥
ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥
ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥
ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥
ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥
ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥
ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥
ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥
ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥"
(ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥)(ਰਾਗੁ ਗੂਜਰੀ ਭਗਤਾ ਕੀ ਬਾਣੀ ) 524