ਹਰਿ ਹਰਿ ਕਰਤ ਨਹੀ ਦੁਖੁ ਜਮਹ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 12 August 2016
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੈ ਊਤਮ ਧਰਮਾ ॥
ਹਰਿ ਹਰਿ ਕਰਤ ਜਾਤਿ ਕੁਲ ਹਰੀ ॥ ਸੋ ਹਰਿ ਅੰਧੁਲੇ ਕੀ ਲਾਕਰੀ ॥੧॥
ਹਰਏ ਨਮਸਤੇ ਹਰਏ ਨਮਹ ॥ ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥
ਹਰਿ ਹਰਨਾਕਸ ਹਰੇ ਪਰਾਨ ॥ ਅਜੈਮਲ ਕੀਓ ਬੈਕੁੰਠਹਿ ਥਾਨ ॥
ਸੂਆ ਪੜਾਵਤ ਗਨਿਕਾ ਤਰੀ ॥ ਸੋ ਹਰਿ ਨੈਨਹੁ ਕੀ ਪੂਤਰੀ ॥੨॥
ਹਰਿ ਹਰਿ ਕਰਤ ਪੂਤਨਾ ਤਰੀ ॥ ਬਾਲ ਘਾਤਨੀ ਕਪਟਹਿ ਭਰੀ ॥
ਸਿਮਰਨ ਦ੍ਰੋਪਦ ਸੁਤ ਉਧਰੀ ॥ ਗਊਤਮ ਸਤੀ ਸਿਲਾ ਨਿਸਤਰੀ ॥੩॥
ਕੇਸੀ ਕੰਸ ਮਥਨੁ ਜਿਨਿ ਕੀਆ ॥ ਜੀਅ ਦਾਨੁ ਕਾਲੀ ਕਉ ਦੀਆ ॥
ਪ੍ਰਣਵੈ ਨਾਮਾ ਐਸੋ ਹਰੀ ॥ ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥"
(ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨)