ਹਾਰਿ ਹਾਰਿ ਥਕੇ ਸਭੈ ਨਹੀਂ ਪਾਈਐ ਤਿਹ ਪਾਰ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 16 March 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਆਦਿ ਅੰਤ ਨ ਮਧ ਜਾ ਕੋ ਭੂਤ ਭੱਬ ਭਵਾਨ ॥
ਸਤਿ ਦੁਆਪਰ ਤ੍ਰਿਤੀਆ ਕਲਿਜੁਗ ਚਤ੍ਰ ਕਾਲ ਪ੍ਰਧਾਨ ॥
ਧਿਆਇ ਧਿਆਇ ਥਕੇ ਮਹਾ ਮੁਨਿ ਗਾਇ ਗੰਧ੍ਰਬ ਅਪਾਰ ॥
ਹਾਰਿ ਹਾਰਿ ਥਕੇ ਸਭੈ ਨਹੀਂ ਪਾਈਐ ਤਿਹ ਪਾਰ ॥੧੯॥੧੯੯॥"