ਹਾ ਹਾ ਪ੍ਰਭ ਰਾਖਿ ਲੇਹੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 14 April 2011
Performers:
ਰਾਗੀ ਆਸਾ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਹਾ ਹਾ ਪ੍ਰਭ ਰਾਖਿ ਲੇਹੁ ॥ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥ ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥ ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥ ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥ ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥" (ਧਨਾਸਰੀ ਮਹਲਾ ੫ ॥)