"ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥"(ਮਲਾਰ ਮਹਲਾ ੫ ॥