ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 20 October 2019
Performance lead by:
ਰਾਗੀ ਸਤਨਾਮ ਸਿੰਘ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ
Details:
"ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥"
(ਮਲਾਰ ਮਹਲਾ ੫ ॥