Mobile apps
ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥"(ਮਲਾਰ ਮਹਲਾ ੫ ॥)