ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
Audio type:
ਸ਼ਬਦ ਕੀਰਤਨ
Performance lead by:
ਉਸਤਾਦ ਹਰਭਜਨ ਸਿੰਘ ਜੀ
Details:
"ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥
ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥
ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥"
(ਰਾਗੁ ਧਨਾਸਿਰੀ ਮਹਲਾ ੩ ਘਰੁ ੪)(666)