ਧੰਨੁ ਧੰਨੁ ਧੰਨੁ ਜਨੁ ਆਇਆ
Audio type:
ਸ਼ਬਦ ਕੀਰਤਨ
Audio date:
Saturday, 24 January 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥
ਆਪਿ ਮਿਲਾਇ ਲਏ ਪ੍ਰਭੁ ਸੋਇ ॥
ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥
ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥
ਧੰਨੁ ਧੰਨੁ ਧੰਨੁ ਜਨੁ ਆਇਆ ॥
ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥
ਜਨ ਆਵਨ ਕਾ ਇਹੈ ਸੁਆਅੁ ॥
ਜਨ ਕੈ ਸੰਗਿ ਚਿਤਿ ਆਵੈ ਨਾਅੁ ॥
ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥
ਨਾਨਕ ਤਿਸੁ ਜਨ ਕਅੁ ਸਦਾ ਨਮਸਕਾਰੁ ॥੮॥੨੩॥"