ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ
Audio type:
ਸ਼ਬਦ ਕੀਰਤਨ
Audio date:
Friday, 22 May 2015
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ
Details:
"ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥
ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥
ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥
ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥"
ਸਲੋਕ ॥