ਹਰਿ ਕੋ ਨਾਮੁ ਸਦਾ ਸੁਖਦਾਈ
Audio type:
ਸ਼ਬਦ ਕੀਰਤਨ
Audio date:
Tuesday, 24 March 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
"ਹਰਿ ਕੋ ਨਾਮੁ ਸਦਾ ਸੁਖਦਾਈ ॥
ਜਾ ਕਉ ਸਿਮਰਿ ਅਜਾਮਲੁ ਉਧਰਿਓ ਗਨਿਕਾ ਹੂ ਗਤਿ ਪਾਈ ॥੧॥ ਰਹਾਉ ॥
ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥
ਤਾ ਕੋ ਦੂਖੁ ਹਰਿਓ ਕਰੁਣਾ ਮੈ ਅਪਨੀ ਪੈਜ ਬਢਾਈ ॥੧॥
ਜਿਹ ਨਰ ਜਸੁ ਕਿਰਪਾ ਨਿਧਿ ਗਾਇਓ ਤਾ ਕਉ ਭਇਓ ਸਹਾਈ ॥
ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥੨॥੧॥"
(ਮਾਰੂ ਮਹਲਾ ੯ ॥)