ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥
Audio type:
ਸੋਲੋ ਪੇਸ਼ਕਾਰੀ
Audio date:
Wednesday, 18 March 2015
Performance lead by:
ਰਾਗੀ ਸੁਰਿੰਦਰ ਸਿੰਘ ਛਿੰਦਾ ਜੀ
Details:
"ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥
ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥
ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥"
(ਸਲੋਕ ਮ: ੩ ॥ )