ਪ੍ਰਾਨੀ ਕਿਆ ਮੇਰਾ ਕਿਆ ਤੇਰਾ
Audio type:
ਸ਼ਬਦ ਕੀਰਤਨ
Audio date:
Monday, 23 February 2015
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਹਾਡ ਮਾਸ ਨਾੜੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥
ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥
ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥
ਰਾਖਹੁ ਕੰਧ ਉਸਾਰਹੁ ਨੀਵਾਂ ॥
ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥
ਬੰਕੇ ਬਾਲ ਪਾਗ ਸਿਰਿ ਡੇਰੀ ॥
ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥
ਊਚੇ ਮੰਦਰ ਸੁੰਦਰ ਨਾਰੀ ॥
ਰਾਮ ਨਾਮ ਬਿਨੁ ਬਾਜੀ ਹਾਰੀ ॥੪॥