ਪ੍ਰਭ ਇਹੈ ਮਨੋਰਥੁ ਮੇਰਾ
Audio type:
ਸ਼ਬਦ ਕੀਰਤਨ
Audio date:
Tuesday, 24 February 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਪ੍ਰਭ ਇਹੈ ਮਨੋਰਥੁ ਮੇਰਾ ॥
ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥
ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥
ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥
ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥
ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥"
(ਦੇਵਗੰਧਾਰੀ ਮਹਲਾ ੫)