ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ
Audio type:
ਸ਼ਬਦ ਕੀਰਤਨ
Audio date:
Thursday, 5 March 2015
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਗਉੜੀ ਮਹਲਾ ੯ ॥
ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥
ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥
ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥
ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥
ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥
ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥