ਸਾਜਨ ਸੰਤ ਕਰਹੁ ਇਹੁ ਕਾਮੁ
Audio type:
ਸ਼ਬਦ ਕੀਰਤਨ
Audio date:
Wednesday, 18 February 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
ਸਾਜਨ ਸੰਤ ਕਰਹੁ ਇਹੁ ਕਾਮੁ ॥
ਆਨ ਤਿਆਗਿ ਜਪਹੁ ਹਰਿ ਨਾਮੁ ॥
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥
ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥
ਭਗਤਿ ਭਾਇ ਤਰੀਐ ਸੰਸਾਰੁ ॥
ਬਿਨੁ ਭਗਤੀ ਤਨੁ ਹੋਸੀ ਛਾਰੁ ॥