"ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥
ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥
ਤੂੰ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥੨॥
ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥
ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥"
(ਗਉੜੀ ਕਬੀਰ ਜੀ ॥) 323-17
Video type:
ਸ਼ਬਦ ਕੀਰਤਨ
Video date:
Friday, 26 September 2014
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
ਰਾਗੀ ਸਰਮੁਖ ਸਿੰਘ ਜੀ
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ