"ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥
ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ਨ ਜਾਣਾ ਹਰੇ ਮੇਰੀ ਕਵਨ ਗਤੇ ॥
ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥
ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥
ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥
ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥
ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥
ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥
ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥"
(ਰਾਮਕਲੀ ਮਹਲਾ ੧ ਘਰੁ ੧ ਚਉਪਦੇ)
Video type:
ਸ਼ਬਦ ਕੀਰਤਨ
Video date:
Tuesday, 23 September 2014
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ
ਰਾਗੀ ਵੀਰ ਸਿੰਘ ਜੀ
ਰਾਗੀ ਸਰਮੁਖ ਸਿੰਘ ਜੀ
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ