Sri Bhaini Sahib

Official website of central religious place for Namdhari Sect
RiseSet
05:56am06:54pm

16-05-2018


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg




Today Aasa Di Vaar was sung by Sarmukh Singh & Sham Singh.

ਇਹ 04:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ 
ਫਰੀਦਾ ਕਿਤਂ‍ੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥"
(ਸਲੋਕ ਸੇਖ ਫਰੀਦ ਕੇ ) 1379
 
ਤੇ
 
"ਕਿਉ ਜੀਵਨੁ ਪ੍ਰੀਤਮ ਬਿਨੁ ਮਾਈ 
ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥੧॥ ਰਹਾਉ ॥
ਜੀਅ ਹੀਂਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥
ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥੧॥
ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈਂ ॥
ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ ॥੨॥੩॥੧੭॥"
 
 
ਤੇ
 
"ਮਿਲੈ ਜਿ ਤੀਰਥਿ ਨਾਤਿਆਂ ਡਡਾਂ ਜਲ ਵਾਸੀ॥
ਵਾਲ ਵਧਾਇਆਂ ਪਾਈਐ ਬੜ ਜਟਾਂ ਪਲਾਸੀ॥
ਨੰਗੇ ਰਹਿਆਂ ਜੇ ਮਿਲੈ ਵਣਿ ਮਿਰਗ ਉਦਾਸੀ॥
ਭਸਮ ਲਾਇ ਜੇ ਪਾਈਐ ਖਰੁ ਖੇਹ ਨਿਵਾਸੀ॥
ਜੇ ਪਾਈਐ ਚੁਪ ਕੀਤਿਆਂ ਪਸੂਆਂ ਜੜ ਹਾਸੀ॥
ਵਿਣੁ ਗੁਰ ਮੁਕਤਿ ਨ ਹੋਵਈ ਗੁਰ ਮਿਲੈ ਖਲਾਸੀ ॥੧੪॥"