Sri Bhaini Sahib

Official website of central religious place for Namdhari Sect
RiseSet
05:52am06:57pm

13-09-2018


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ
"

http://daily.sribhainisahib.com/images/rabbji-2014-1.jpg



Today Aasa Di Vaar was sung by Sarmukh Singh & Satnam Singh.

ਇਹ 04:09 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਅਬ ਹਮ ਚਲੀ ਠਾਕੁਰ ਪਹਿ ਹਾਰਿ ॥ 
ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥੧॥ ਰਹਾਉ ॥ 
ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ 
ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥੧॥ 
ਜੋ ਆਵਤ ਸਰਣਿ ਠਾਕੁਰ ਪ੍ਰਭੁ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ 
ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥੨॥੪॥" 
(ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥)
 
ਤੇ
 
"ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ 
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ 
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ 
ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ 
ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ 
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ 
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ 
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
(ਪਉੜੀ ॥)(ਰਾਗੁ ਗੂਜਰੀ ਵਾਰ ਮਹਲਾ ੫ )
 
ਤੇ
 
"ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ 
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ 
ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ 
ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ 
ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ 
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥" 
(ਰਾਗੁ ਆਸਾ ਮਹਲਾ ੧ ਛੰਤ ਘਰੁ ੨ ) 438