Sri Bhaini Sahib

Official website of central religious place for Namdhari Sect
RiseSet
05:56am06:54pm

24-09-2018

ਜੱਪ ਪ੍ਰਯੋਗ 2018

http://www.beantpatshah.info/images/16-09-2010-1.jpg



Today Aasa Di Vaar was sung by Balwant Singh & others in the

Divine Presence of His Holiness Sri Satguru Uday Singh Ji.

ਇਹ 04:09 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥ 
ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥"
(ਸਲੋਕ ਭਗਤ ਕਬੀਰ ਜੀਉ ਕੇ ) 1374-18
 
ਤੇ
 
"ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥
ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਹਾਪਾਰੁ ॥
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥"
 
ਤੇ
 
"ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥
ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥
ਸੀਤਲਾ ਤੇ ਰਖਿਆ ਬਿਹਾਰੀ ॥
ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥
ਨਾਨਕ ਨਾਮੁ ਜਪੈ ਸੋ ਜੀਵੈ ॥
ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥"
ਗਉੜੀ ਮਹਲਾ ੫ ॥
 
ਤੇ
 
"ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ 
ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ 
ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ 
ਹਰਿ ਜੀਉ ਨਿਮਾਣਿਆ ਤੂ ਮਾਣੁ ॥ 
ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ 
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ 
ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ 
ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ 
ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ 
ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ 
ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ 
ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ 
ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ 
ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥" 
(ਸੋਰਠਿ ਮਹਲਾ ੫ ॥)
 
ਤੇ 
 
"ਸਰਪਨੀ ਤੇ ਊਪਰਿ ਨਹੀ ਬਲੀਆ ॥
ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥
ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥
ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥
ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥
ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥
ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥
ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥" 
(ਆਸਾ ਇਕਤੁਕੇ ੪ ॥)
 
ਤੇ
 
ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥
ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥ 
(ਸਲੋਕ ਭਗਤ ਕਬੀਰ ਜੀਉ ਕੇ) 1377

 
ਤੇ
 
"ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ 
ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ 
ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ 
ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥"
(ਸਲੋਕ ਮ ੩ ॥) 1285