Sri Bhaini Sahib

Official website of central religious place for Namdhari Sect
RiseSet
05:52am06:57pm

11-01-2019


 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg



Today Aasa Di Vaar was sung by Balwant Singh, Basant Singh, Satnam Singh, Harpteet Singh Sonu  & others.

Video Link :

ਇਹ 04:51 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ ਕਾਰਣ ਜੋਗੁ ॥
ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥੧॥
ਮਨ ਚਰਣਾਰਬਿੰਦ ਉਪਾਸ ॥
ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥੧॥ ਰਹਾਉ ॥
ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥
ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥੨॥੧॥੩੧॥
(ਗੂਜਰੀ ਮਹਲਾ ੫ ਘਰੁ ੪ ਦੁਪਦੇ) 502
 
Video Link:
 
ਤੇ
 
"ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥
ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥
ਉਡਹੁ ਨ ਕਾਗਾ ਕਾਰੇ ॥
ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥
ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥
ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥"
(ਰਾਗੁ ਗਉੜੀ ॥)
 
Video Link :
 
ਤੇ
 
 
"ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ 
ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥ 
ਸੇਵਕ ਕਉ ਨਿਕਟੀ ਹੋਇ ਦਿਖਾਵੈ ॥ 
ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥ 
ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ 
ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥" 
(ਆਸਾ ਮਹਲਾ ੫ ॥) 403-14
 
ਤੇ
 
"ਪਾਨੀ ਮੈਲਾ ਮਾਟੀ ਗੋਰੀ ॥
ਇਸ ਮਾਟੀ ਕੀ ਪੁਤਰੀ ਜੋਰੀ ॥੧॥
ਮੈ ਨਾਹੀ ਕਛੁ ਆਹਿ ਨ ਮੋਰਾ ॥
ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ ॥
ਇਸ ਮਾਟੀ ਮਹਿ ਪਵਨੁ ਸਮਾਇਆ ॥
ਝੂਠਾ ਪਰਪੰਚੁ ਜੋਰਿ ਚਲਾਇਆ ॥੨॥
ਕਿਨਹੂ ਲਾਖ ਪਾਂਚ ਕੀ ਜੋਰੀ ॥
ਅੰਤ ਕੀ ਬਾਰ ਗਗਰੀਆ ਫੋਰੀ ॥੩॥
ਕਹਿ ਕਬੀਰ ਇਕ ਨੀਵ ਉਸਾਰੀ ॥
ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥੪॥੧॥੯॥੬੦॥"
ਗਉੜੀ ॥(336-337)