Sri Bhaini Sahib

Official website of central religious place for Namdhari Sect
RiseSet
05:35am07:09pm

15-11-2019




Discourses by Sri Satguru Jagjit Singh Ji


Today Aasa di Vaar
 was sung by Harbans Singh Ghulla Ji, Satnam Singh & Ajaypal Singh

ਇਹ 04:40 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
 
"ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ 
ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥
ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥
ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥
ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥
ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥
ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥ "
(ਰਾਗੁ ਜੈਜਾਵੰਤੀ ਮਹਲਾ ੯ ॥)
 
ਤੇ
 
ਆਇਓ ਸੁਨਨ ਪੜਨ ਕਉ ਬਾਣੀ ॥
ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥
ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥
ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥
ਉਦਮੁ ਸਕਤਿ ਸਿਆਣਪ ਤੁਮ੍‍ਰੀ ਦੇਹਿ ਤ ਨਾਮੁ ਵਖਾਣੀ ॥
ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥
(ਸਾਰਗ ਮਹਲਾ ੫ ॥)
 
ਤੇ
 
ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਲੀਨਾ ॥
ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥੧॥
ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥੧॥ ਰਹਾਉ ॥
ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥
ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥੨॥
ਰੋਗੇ ਮਰਤਾ ਰੋਗੇ ਜਨਮੈ ॥ ਰੋਗੇ ਫਿਰਿ ਫਿਰਿ ਜੋਨੀ ਭਰਮੈ ॥
ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥੩॥
ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥
ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥੪॥੭॥੨੦॥"
(ਭੈਰਉ ਮਹਲਾ ੫ ॥) 1140-1141
 
 
ਤੇ
 
"ਪ੍ਰਭ ਤੇਰੇ ਪਗ ਕੀ ਧੂਰਿ ॥
ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥
ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥
ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥
ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥
ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥"