ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 14 December 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
"ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥
ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥
ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥
ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥
ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥"
ਸੋਰਠਿ ਕੀ ਵਾਰ: (ਮ: ੪)