ਤਉ ਕਾਰਣਿ ਸਾਹਿਬਾ ਰੰਗਿ ਰਤੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 12 January 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥
ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥
ਤਉ ਕਾਰਣਿ ਸਾਹਿਬਾ ਰੰਗਿ ਰਤੇ ॥
ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥
ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥
ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥
ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥
ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥
ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨ੍ਹ੍ਹੀ ॥
ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥"
( ਆਸਾ ਘਰੁ ੪ ਮਹਲਾ ੧)