ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 30 January 2018
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥"
(ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8